16 ਜੁਲਾਈ ਨੂੰ ਰਿਲੀਜ਼ ਹੋਵੇਗੀ ‘ਫੱਟੇ ਦਿੰਦੇ ਚੱਕ ਪੰਜਾਬੀ’

Share on facebook
Facebook
Share on whatsapp
WhatsApp
Share on twitter
Twitter
Share on google
Google+
Share on email
Email

 

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਤੇ ਅਦਾਕਾਰ ਨੀਰੂ ਬਾਜਵਾ ਜਲਦੀ ਹੀ ਰਿਲੀਜ਼ ਹੋਣ ਵਾਲੀ ਫਿਲਮ ”ਫੱਟੇ ਦਿੰਦੇ ਚੱਕ ਪੰਜਾਬੀ” ਦੇ ਨਾਲ ਆਪਣੇ ਫੈਨਸ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਇਸ ਪੰਜਾਬੀ ਫਿਲਮ ਦੀ ਰਿਲੀਜ਼ ਡੇਟ ਆਖਰਕਾਰ ਐਲਾਨ ਦਿੱਤੀ ਗਈ ਹੈ। ਇਹ ਫਿਲਮ 16 ਜੁਲਾਈ, 2021 ਨੂੰ ਸਿਨੇਮਾਘਰਾਂ ਵਿੱਚ ਆਵੇਗੀ। ਫਿਲਮ ‘ਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ ਨਿਭਾਉਣਗੇ ਅਤੇ ਇਸ ਨੂੰ ਜਗਦੀਪ ਵੜਿੰਗ ਨੇ ਲਿਖਿਆ ਹੈ। ਓਮਜੀ ਸਟਾਰ ਗਰੁੱਪ ਦੇ ਸਹਿਯੋਗ ਨਾਲ ਨਿਮਰ ਮੋਸ਼ਨ ਪਿਕਚਰਜ਼ ਨੇ ਫਿਲਮ ਦਾ ਨਿਰਮਾਣ ਕੀਤਾ ਹੈ। ਫਿਲਮ ਚਰਚਾ ਵਿੱਚ ਹੈ ਕਿਉਂਕਿ ਇਹ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਮੌਜੂਦਗੀ ਨੂੰ ਬਹੁਤ ਲੰਬੇ ਸਮੇਂ ਬਾਅਦ ਪਰਦੇ ‘ਤੇ ਪੇਸ਼ ਕਰੇਗੀ।

ਕੈਨੇਡਾ ਸਰਕਾਰ ਵਲੋਂ ਐਮਰਜੰਸੀ ਵੇਜ ਅਤੇ ਰੈਂਟ ਸਬਸਿਡੀ ਜੂਨ ਤੱਕ ਜਾਰੀ ਰੱਖਣ ਦਾ ਫੈਸਲਾ

  ਔਟਵਾ : ਕੈਨੇਡਾ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਕਾਰੋਬਾਰੀਆਂ ਨੂੰ ਆਰਥਿਕ ਰਾਹਤ ਪਹੁੰਚਾਉਣ ਖ਼ਾਤਰ ਆਰੰਭੀਆਂ ਵੇਜ ਸਬਸਿਡੀ ਅਤੇ ਰੈਂਟ ਸਬਸਿਡੀ

Read More »